ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਲੁਧਿਆਣਾ 22ਨਵੰਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ 23 ਨਵੰਬਰ ਰਾਤ ਸਾਢੇ ਅੱਠ ਵਜੇ ਤੋਂ ਸਾਢੇ 9 ਵਜੇ

ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ