ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਹਰ ਸਾਲ ਦੀ ਤਰ੍ਹਾਂ ਮਾਰਚ ਨੂੰ ਰਾਤ 6 ਵਜੇ ਤੋਂ 12 ਵਜੇ ਤੱਕ ਨਵੇਂ ਸਾਲ ਦੀ ਖੁਸ਼ੀ ਵਿੱਚ ਗੁਰਮਤ ਦੀਵਾਨ ਸਜਾਏ ਜਾ ਰਹੇ ਹਨ।
ਗਿਆਨੀ ਭਗਤ ਸਿੰਘ ਜੀ ਦੀ ਜਨਮ – ਸ਼ਤਾਬਦੀ ਨੂੰ ਸਮਰਪਿਤ ਸਿਮਰਤੀ ਸਮਾਗਮ ਅਤੇ ਪੁਸਤਕ ਲੋਕ ਅਰਪਣ ਸਮਾਰੋਹ ਦਾ ਆਯੋਜਨ ਹੋਇਆ ਸ੍ਰ: ਰਣਜੋਧ ਸਿੰਘ ਦੇ ਪ੍ਰੇਮ ਦੀ ਤੰਦ ‘ਚ ਬੱਝੀਆਂ ਸ਼ਖਸ਼ੀਅਤਾਂ ਪੁੱਜੀਆਂ, ਪੁਰਖਿਆਂ ਦੇ ਸੰਸਕਾਰਾਂ ਦਾ ਨਿਚੋੜ ਕਿਤਾਬ ਹਾਸਲ ਕੀਤੀ