*ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਨੈਲ ਸਿੰਘ ਨਗਰ ਵਿਖੇ ਸਮਾਗਮ ਕਰਵਾਏ ਗਏ ।

*ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਨੈਲ ਸਿੰਘ ਨਗਰ ਵਿਖੇ ਸਮਾਗਮ ਕਰਵਾਏ ਗਏ । ਜਿਸ ਵਿੱਚ ਭਾਈ ਸਾਹਿਬ ਭਾਈ ਬਚਿੱਤਰ ਸਿੰਘ ਜੀ ਨੇ ਕਥਾ ਵਿਚਾਰਾਂ ਨਾਲ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਾਇਆ ਅਤੇ ਭਾਈ ਸਾਹਿਬ ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਵੱਡੀ ਗਿਣਤੀ ਸੰਗਤਾਂ ਨੇ ਹਾਜਰੀਆਂ ਭਰੀਆਂ।*

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This