ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਈ ਬਲਾਕ ਵਿਖੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ।

 ਲੁਧਿਆਣਾ ਚਾਰ ਜਨਵਰੀ    ,,(ਪ੍ਰਿਤਪਾਲ ਸਿੰਘ ਪਾਲੀ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਇਹ ਬਲਾਕ ਵਿਖੇ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਗੁਰਮਤ ਦੀਵਾਨ ਸਜਾਏ ਜਾਣਗੇ ਜਿਨਾਂ ਵਿੱਚ ਭਾਈ ਨਰਿੰਦਰ ਸਿੰਘ ਜੀ ਅੱਜ ਉਹਦੇ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਸਪਿੰਦਰ ਸਿੰਘ ਜੀ ਹਜੂਰੀ ਰਾਗੀ ਸਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਮਨਦੀਪ ਸਿੰਘ ਹਜੂਰੀ ਰਾਗੀ ਸਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤਰਨਜੀਤ ਕੌਰ ਲੁਧਿਆਣੇ ਵਾਲੇ ਅਤੇ ਇਸਤਰੀ ਸਭਾ ਗੁਰਦੁਆਰਾ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਨਾਲ ਜੋੜਨਗੇ ਗੁਰੂ ਕੇ ਲੰਗਰ ਅਤੁੱਟ ਵਰਤਾਗੇ

Leave a Comment

Recent Post

ਅਸੀਂ ਨਾਮ ਸਿਮਰਨ ਦਾ ਮਾਰਗ ਛੱਡ ਕੇ ਕਰਮਕਾਂਡੀ ਮਾਰਗ ਅਪਣਾ ਰਹੇ ਹਾਂ – ਸੰਤ ਬਾਬਾ ਅਮੀਰ ਸਿੰਘ ਸੰਗਤਾਂ ਨੂੰ 18 ਨਵੰਬਰ, ਤੀਜਾ ਸ਼ਹੀਦੀ ਸ਼ਤਾਬਦੀ ਸੈਮੀਨਾਰ ‘ਚ  ਸਮੂਲੀਅਤ ਕਰਨ ਦੀ ਕੀਤੀ ਅਪੀਲਦੀ ਟਕਸਾਲ” ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ

Live Cricket Update

You May Like This