ਮੀਰਨ ਸ਼ਾਹ ਸੇਵਾ ਸੋਸਾਇਟੀ ਰਜਿਸਟਰਡ ਵੱਲੋ 87ਵਾਂ ਮਹਾਨ ਗੁਰਮਤ ਸਮਾਗਮ ਅੱਜ ਤੋਂ ਆਰੰਭ। 

ਲੁਧਿਆਣਾ 9 ਫਰਵਰੀ(ਪ੍ਰਿਤਪਾਲ ਸਿੰਘ ਪਾਲੀ)  ਗੁਰਦੁਆਰਾ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਮੀਰ ਸ਼ਾਹ ਸੇਵਾ ਸੋਸਾਇਟੀ ਵੱਲੋਂ ਰਜਿਸਟਰਡ ਵੱਲੋਂ ਨੌ 10 11 ਅਤੇ 12 ਫਰਵਰੀ ਨੂੰ ਹੋਣ ਵਾਲਾ ਚਾਰ ਦਿਨਾਂ ਗੁਰਮਤਿ ਸਮਾਗਮ ਅੱਜ ਤੋਂ ਆਰੰਭ ਕੀਤਾ ਗਿਆ ਹੈ ਜਿਸ ਦੀ ਆਰੰਭਤਾ ਸਹਿਜ ਪਾਠਾਂ ਦੀ ਲੜੀ ਨਾਲ ਸ਼ੁਰੂਆਤ ਕੀਤੀ ਗਈ ਹੈ ਗੁਰਮੀਤ ਸਿੰਘ ਬਤਰਾ ਰੂਬੀ ਬਤਰਾ ਅਤੇ ਉਹਨਾਂ ਦੇ ਸਾਰੇ ਪਰਿਵਾਰ ਵੱਲੋਂ ਸੰਗਤ ਨਾਲ ਮਿਲ ਕੇ ਇਹ ਚਾਰ ਦਿਨਾਂ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ ਜਿਸ ਵਿੱਚ ਸੰਤ ਬਾਬਾ ਅਮੀਰ ਸਿੰਘ ਜੀ ਦਿਵੱਦੀ ਟਕਸਾਲ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੁਭਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੁਰਿੰਦਰ ਸਿੰਘ ਭਾਈ ਨਛੱਤਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗੁਰਦੇਵ ਸਿੰਘ ਜੀ ਆਸਟਰੇਲੀਆ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਰਵਿੰਦਰ ਸਿੰਘ ਭਾਈ ਅਮਨਦੀਪ ਸਿੰਘ ਬੀਬੀ ਕੋਲਾ ਵਾਲੇ ਸਿੰਘ ਅਨਹਦ ਰਾਜ ਸਿੰਘ ਗੁਰਦੁਆਰਾ ਨਾਨਕਸਰ ਭਾਈ ਅਮਰਜੀਤ ਸਿੰਘ ਦੀ ਪਟਿਆਲਾ ਬੀਬੀ ਜਸਲੀਨ ਕੌਰ ਮਾਤਾ ਬਿਪਨਪ੍ਰੀਤ ਕੌਰ ਗੁਰਮਤ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ ਇਹਨਾਂ ਸਮਾਗਮਾਂ ਵਿੱਚ ਨੌ ਅਤੇ 11 ਫਰਵਰੀ ਵਾਲੇ ਦਿਨ ਖੂਨਦਾਨ ਕੈਂਪ ਵੀ ਲਾਇਆ ਜਾਏਗਾ ਇਹ ਸਮਾਗਮ ਸੰਤ ਸ਼੍ਰੀ ਪ੍ਰੇਮ ਸਿੰਘ ਸੰਤਰੀ ਸੀ ਬੂਟਾ ਸਿੰਘ ਜੀ ਦੀ ਯਾਦ ਵਿੱਚ ਹਰ ਸਾਲ ਕਰਾਏ ਜਾਂਦੇ ਹਨ ਇਹਨਾਂ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਲੰਗਰ ਕਮੇਟੀ ਦੀ ਦੇਖਰੇਖ ਵਿੱਚ ਅਤੁੱਟ ਵਰਤਾਏ ਜਾਣਗੇ । ਰੱਬੀ ਬਤਰਾ ਜੀ ਨੇ ਸੰਗਤਾਂ ਨੂੰ ਸਮਾਗਮਾਂ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ