ਪੰਜਾਬੀਆਹੈਡ ਲਾਈਨ ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ ) ਸੱਜਣ ਕੁਮਾਰ ਦੀ ਸਜ਼ਾ ‘ਤੇ ਪੰਜਾਬ ਭਾਜਪਾ ਦੇ ਮੀਡੀਆ ਪੇਨਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦੰਗਿਆਂ ਲਈ ਜ਼ਿੰਮੇਵਾਰ ਠਹਿਰਾਇਆ ਹੈ। 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ। ਉਸ ‘ਤੇ ਜਸਵੰਤ ਸਿੰਘ ਅਤੇ ਉਸਦੇ ਪੁੱਤਰ ਤਰਨਦੀਪ ਸਿੰਘ ਦੇ ਕਤਲ ਦਾ ਦੋਸ਼ ਹੈ ਗੋਸ਼ਾ ਨੇ ਵੀ ਸੱਜਣ ਕੁਮਾਰ ਦੀ ਸਜ਼ਾ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਨੇਹਰੂ ਗਾਂਧੀ ਪਰਿਵਾਰ ਦੀ ਚੁੱਪੀ ਅਤੇ ਨਹਿਰੂ-ਗਾਂਧੀ ਪਰਿਵਾਰ ਨੇ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਪਾਲਣ-ਪੋਸ਼ਣ ਅਤੇ ਪ੍ਰਮੋਟ ਕਰਨ ਦਾ ਕੰਮ ਕੀਤਾ ਸੀ। ਅੱਜ ਅਦਾਲਤ ਨੇ ਸੱਜਣ ਕੁਮਾਰ ਨੂੰ ਦੰਗਿਆਂ ਲਈ ਜ਼ਿੰਮੇਵਾਰ ਠਹਿਰਾਇਆ ਹੈ।

Leave a Comment

You May Like This

ਕਲਗੀਧਰ ਪਾਤਸ਼ਾਹ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ 3 ਜਨਵਰੀ 2026 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1 ਵਜੇ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ