ਭਾਈ ਮਲਕੀਤ ਸਿੰਘ ਹਜੂਰੀ ਕੀਰਤਨੀ ਜੱਥਾ ਸ੍ਰੀ ਦਰਬਾਰ ਸਾਹਿਬ ਬਾਈ ਫਰਵਰੀ ਨੂੰ ਸ਼ਹੀਦ ਕਰਨੈਲ ਸਿੰਘ ਨਗਰ ਗੁਰਦੁਆਰਾ ਸਾਹਿਬ ਵਿਖੇ ਰਾਤ ਨੂੰ ਕੀਰਤਨ ਦੀ ਹਾਜਰੀ ਭਰਨਗੇ

ਲੁਧਿਆਣਾ 21ਫਰਵਰੀ (ਪ੍ਰਿਤਪਾਲ ਸਿੰਘ ਪਾਲੀ) ਸੰਗੀਤ ਰੂਹ ਦੀ ਖੁਰਾਕ ਹੈ ਗੁਰੂ ਸਾਹਿਬਾਨ ਨੇ ਗੁਰਬਾਣੀ ਨੂੰ ਸੰਗੀਤ ਵਿੱਚ ਮਿਲਾ ਕੇ ਗਾਉਣ ਦਾ ਹੁਕਮ ਕੀਤਾ ਹੈ ਗੁਰੂ ਕੇ ਕੀਰਤਨੀ ਜਥੇ ਜਦੋਂ ਗੁਰਬਾਣੀ ਕੀਰਤਨ ਗਾਇਨ ਕਰਦੇ ਹਨ ਤਾਂ ਸੰਗਤਾਂ ਉਹਨਾਂ ਦਾ ਸਾਥ ਦੇ ਕੇ ਗੁਰਬਾਣੀ ਦਾ ਭਰਪੂਰ ਆਨੰਦ ਮਾਣਦੀਆ ਹਨ ਗੁਰਦੁਆਰਾ ਸਿੰਘ ਸਭਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ 22 ਤਰੀਕ ਰਾਤ ਨੂੰ ਸਵਾ ਵਜੇ ਤੋ ਸਵਾ 9 ਵਜੇ ਤੱਕ ਭਾਈ ਮਲਕੀਤ ਸਿੰਘ ਹਜੂਰੀ ਕੀਰਤਨੀ ਜਥਾ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣਗੇ। ਗੁਰੂ ਕੇ ਲੰਗਰ ਤੋਂ ਤੁਰਤਣਗੇ ਕੌਂਸਲਰ ਤਨਵੀਰ ਸਿੰਘ ਧਾਲੀਵਾਲ ਸੰਗਤਾਂ ਨੂੰ ਅੱਜ ਭਰ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਦੀ ਬੇਨਤੀ ਕੀਤੀ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This