ਸਤਿਕਾਰ ਗੁਰਮਤਿ ਸਤਸੰਗ ਸਭਾ ਵੱਲੋਂ 29 ਮਾਰਚ ਸ਼ਾਮ ਨੂੰ ਸਾਢੇ 7 ਵਜੇ ਤੋਂ ਰਾਤ 9 ਵਜੇ ਤੱਕ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ

ਲੁਧਿਆਣਾ 27 ਮਾਰਚ(ਪ੍ਰਿਤਪਾਲ ਸਿੰਘ ਪਾਲੀ) ਸਤਿਕਾਰ ਗੁਰਮਤਿ ਸਤਸੰਗ ਸਭਾ ਵੱਲੋਂ 29 ਮਾਰਚ ਸ਼ਾਮ ਨੂੰ ਸਾਢੇ 7 ਵਜੇ ਤੋਂ ਰਾਤ 9 ਵਜੇ ਤੱਕ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ ਜਿਸ ਵਿੱਚ ਸਾਢੇ ਸਤ ਤੋਂ ਸਾਢੇ 8 ਵਜੇ ਤੱਕ ਭਾਈ ਅਰਸ਼ਦੀਪ ਸਿੰਘ ਸਾਢੇ 8 ਵਜੇ ਤੋਂ ਰਾਤ 9:30 ਵਜੇ ਤੱਕ ਸੰਤ ਭਗਤ ਸਿੰਘ ਦੀ ਢੱਕੀ ਸਾਹਿਬ ਵਾਲੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਨਗੇ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ