ਖਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਪੰਜਾਬ ਦੇ ਕੈਬਨਟ ਮੰਤਰੀ ਸਰਦਾਰ ਹਰਦੀਪ ਸਿੰਘ ਮੰਡੀਆ ਦੇ ਘਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਏ ਜਾਣਗੇ

ਲੁਧਿਆਣਾ 11 ਅਪ੍ਰੈਲ(ਪ੍ਰਿਤਪਾਲ ਸਿੰਘ ਪਾਲੀ) ਖਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਪੰਜਾਬ ਦੇ ਕੈਬਨਟ ਮੰਤਰੀ ਸਰਦਾਰ ਹਰਦੀਪ ਸਿੰਘ ਮੰਡੀਆ ਦੇ ਘਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਏ ਜਾਣਗੇ ਜਿਨਾਂ ਦੀ ਸਮਾਪਤੀ 13 ਤਰੀਕ ਵਿਸਾਖੀ ਵਾਲੇ ਦਿਨ ਹੋਵੇਗੀ ਉਪਰੰਤ ਦੁਪਹਿਰ 1 ਵਜੇ ਤੱਕ ਭਾਈ ਪਿਆਰਾ ਸਿੰਘ ਸਿਥਲਾ ਗੁਰਬਾਣੀ ਦਾ ਮਨੋਰ ਕੀਤਾ ਕਰਨਗੇ ਸਰਦਾਰ ਹਰਦੀਪ ਸਿੰਘ ਮੰਡੀਆਂ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਆਪਣੇ ਗ੍ਰਹਿ ਵਿੱਚ ਰੱਖੇ ਗੁਰਮਤ ਸਮਾਗਮ ਵਿੱਚ ਹਾਜਰੀਆਂ ਭਰ ਕੇ ਗੁਰੂ ਦੀਆਂ ਖੁਸ਼ੀਆਂ ਲੈਣ ਲਈ ਬੇਨਤੀ ਕੀਤੀ ਹੈ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ