ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ 18 ਤਰੀਕ ਨੂੰ ਸਵੇਰੇ 10 ਵਜੇ ਚੇਅਰਮੈਨ ਸਾਹਿਬ ਨੇ ਵਾਲ ਮਾਰਕੀਟ ਕਮੇਟੀ ਦਾ ਅਹੁਦਾ ਸੰਭਾਲਣਗੇ

ਲੁਧਿਆਣਾ 16ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ) ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜੀ 18 ਤਰੀਕ ਨੂੰ ਸਵੇਰੇ 10 ਵਜੇ ਚੇਅਰਮੈਨ ਸਾਹਿਬ ਨੇ ਵਾਲ ਮਾਰਕੀਟ ਕਮੇਟੀ ਦਾ ਅਹੁਦਾ ਸੰਭਾਲਣਗੇ ਇਸ ਸਮਾਗਮ ਦੀ ਪ੍ਰਧਾਨਗੀ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕਰਨਗੇ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This