ਲੁਧਿਆਣਾ 17 ਅਪ੍ਰੈਲ (ਪ੍ਰਿਤਪਾਲ ਸਿੰਘ ਪਾਲੀ ) ਗੁਰਦੁਆਰਾ ਮਾਡਲ ਟਾਊਨ ਐਕਸਟੈਂਸ਼ਨ ਸਿੰਘ ਸਭਾ ਵਿਖੇ ਅੱਜ ਰਾਤ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਜਿਸ ਵਿੱਚ ਗਿਆਨੀ ਬਚਿੱਤਰ ਸਿੰਘ ਭਾਈ ਗੁਰ ਸਿਮਰਨਜੀਤ ਸਿੰਘ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰਬਾਣੀ ਕੀਰਤਨ ਗਾਇਨ ਕਰਨਗੇ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਦਿੱਤੀ।
