ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਚੋਂ ਕੱਢਣਾ ਸੱਚ ਨੂੰ ਦਬਾਉਣ ਵਾਲੀ ਗੱਲ, ਗੋਸ਼ਾ

ਲੁਧਿਆਣਾ 29 ਜੂਨ, ਪ੍ਰਿਤਪਾਲ ਸਿੰਘ ਪਾਲੀ, ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪੈਨਲਿਸਟ ਸਰਦਾਰ ਗੁਰਦੀਪ ਸਿੰਘ ਗੋਸ਼ਾ ਨੇ ਜਾਰੀ ਕੀਤੇ ਕ ਬਿਆਨ ਵਿੱਚ ਕਿਹਾ ਹੈ ਸੱਤਾਧਾਰੀ ਆਮ ਆਦਮੀ ਪਾਰਟੀ ਸੱਚ ਤੋਂ ਕੋਹਾਂ ਦੂਰ ਹੈ ਇਸ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਬਣੇ ਸੀਨੀਅਰ ਪੁਲਿਸ ਅਫਿਸਰ ਕੁਮਰ ਵਿਜੇ ਪ੍ਰਤਾਪ ਸਿੰਘ ਬੜੇ ਸਮੇਂ ਤੋਂ ਸਰਕਾਰ ਦੀਆਂ ਨਾਕਾਮੀਆਂ ਦੇ ਮਸਲੇ ਤੇ ਬਾਰ ਬਾਰ ਆਵਾਜ਼ ਬੁਲੰਦ ਕਰਦੇ ਸਨ ਸੱਚ ਦੀ ਆਵਾਜ਼ ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਬਰਦਾਸ਼ਤ ਨਹੀਂ ਹੋਈ ਇਸ ਲਈ ਉਹਨਾਂ ਨੇ ਆਪਣੇ ਵਿਧਾਇਕ  ਕੁਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਿਸ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਵਿੱਚ ਸੱਚ ਬੋਲਣ ਵਾਲਿਆਂ ਦੀ ਕੋਈ ਥਾਂ ਨਹੀਂ ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਬਹੁਤ ਸਾਰੇ ਆਪਣੇ ਆਗੂਆਂ ਜਿਨਾਂ ਤੇ ਭਰਸ਼ਟਾਚਾਰ ਦੇ ਦੋ ਸਨ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਨੂੰ ਤਿਆਰ ਨਹੀਂ ਪਰ ਆਪਣੇ ਆਵਾਜ਼ ਬੁਲੰਦ ਕਰਨ ਵਾਲੇ ਜਾਂ ਸੱਚਾਈ ਦਾ ਰਸਤਾ ਦੱਸਣ ਵਾਲਿਆਂ ਨੂੰ ਪਾਰਟੀ ਵਿੱਚ ਬਰਦਾਸ਼ਤ ਕਰਨ ਨੂੰ ਤਿਆਰ ਨਹੀਂ ਇਸੇ ਲਈ ਉਹਨਾਂ ਨੇ ਕੁਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਬਾਹਰ ਦਾ ਉਸਤਾ ਦਿਖਾ ਦਿੱਤਾ ਭਾਰਤੀ ਜਨਤਾ ਪਾਰਟੀ ਇਸਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ