16 ਜੁਲਾਈ ਨੂੰ ਸਵੇਰੇਪੌਣ ਤੋਂ ਪੌਣੇ 10 ਭਾਈ ਹੀਰਾ ਸਿੰਘ ਮਾਛੀਵਾੜਾ ਕਰਨੈਲ ਸਿੰਘ ਸਿੰਘ ਨਗਰ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦੀ ਹਾਜ਼ਰੀ ਭਰਨਗੇ, ਤਨਵੀਰ ਸਿੰਘ ਧਾਲੀਵਾਲ

ਲੁਧਿਆਣਾ 15 ਜੁਲਾਈ, ਪ੍ਰਿਤਪਾਲ ਸਿੰਘ ਪਾਲੀ, ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਸਿੰਘ ਸਭਾ ਵਿਖੇ ਕੱਲ 16 ਜੁਲਾਈ ਨੂੰ ਸੰਗਰਾਦ ਦੇ  ਦਿਹਾੜੇ ਦੇ ਸਬੰਧ ਵਿਚ  ਸਵੇਰੇ ਪੌਣੇ ਨੋਂ ਤੋਂ ਪੌਣੇ 10 ਵਜੇ ਤੱਕ ਭਾਈ ਹੀਰਾ ਸਿੰਘ ਮਾਛੀਵਾੜਾ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਾਂਗੇ ਸਾਰੇ ਸਮਾਗਮ ਦੀ ਸਮਾਪਤੀ ਦਿਨ ਦੇ 10 ਵਜੇ ਹੋਵੇਗੀ ਇਹ ਜਾਣਕਾਰੀ ਮੁੱਖ ਸੇਵਾਦਾਰ ਦਾ ਤਨਵੀਰ ਸਿੰਘ ਧਾਲੀਵਾਲ ਕੌਸਲਰ ਨੇ ਦਿੱਤੀ।

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ