ਹਰਜੀਤ ਸਿੰਘ ਆਹੂਜਾ ਦੀ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਮਾਡਲ ਗ੍ਰਾਮ ਵਿਖੇ 25 ਨਵੰਬਰ ਨੂੰ ਹੋਵੇਗੀ।

ਲੁਧਿਆਣਾ 23 ਨਵੰਬਰ, ਪ੍ਰਿਤਪਾਲ ਸਿੰਘ ਪਾਲੀ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸਰਦਾਰ ਨੂਰ ਜੋਤ ਸਿੰਘ ਮੱਕੜ ਦੇ ਮਾਮਾ ਸਰਦਾਰ ਹਰਜੀਤ ਸਿੰਘ ਆਹੂਜਾ ਦੇ ਨਮਿਤ ਕੀਰਤਨ ਤੇ ਅੰਤਮ ਅਰਦਾਸ 25 ਨਵੰਬਰ ਨੂੰ ਦੁਪਹਿਰ ਇਕ ਤੋਂ ਢਾਈ ਵਜੇ ਤੱਕ ਗੁਰਦੁਆਰਾ ਮਾਡਲ ਗ੍ਰਾਮ ਸਿੰਘ ਸਭਾ ਵਿਖੇ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਯਾਰ ਮਹੇਸ਼ ਅਦਰ ਸਿੰਘ ਗਰੇਵਾਲ, ਸਰਦਾਰ ਪਰਉਪਕਾਰ ਸਿੰਘ ਘੁੰਮਣ, ਅਤੇ ਭੁਪਿੰਦਰ ਸਿੰਘ ਭਿੰਦਾ ਨੇ ਸਰਦਾਰ ਅਹੂਜਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ