ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਇ ਬਲਾਕ ਵਿਖੇ ਤਿੰਨ ਦਸੰਬਰ ਰਾਤ ਨੂੰ 8 ਤੋਂ 9 ਵਜੇ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਭਾਈ ਮਤੀਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੀ ਸ਼ਹਾਦਤ 350 ਸਾਲਾ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤ ਸਮਾਗਮ

ਲੁਧਿਆਣਾ 2 ਦਸੰਬਰ, ਪ੍ਰਿਤਪਾਲ ਸਿੰਘ ਪਾਲੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਇ ਬਲਾਕ ਵਿਖੇ ਤਿੰਨ ਦਸੰਬਰ ਰਾਤ ਨੂੰ 8 ਤੋਂ 9 ਵਜੇ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਭਾਈ ਮਤੀਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੀ ਸ਼ਹਾਦਤ 350 ਸਾਲਾ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸੰਗਤਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੀ ਸ਼ਹਾਦਤ ਸਬੰਧੀ ਸੰਗਤਾਂ ਨਾਲ ਗੁਰਮਤ ਵਿਚਾਰਾਂ ਦੀ ਸਾਂਝ ਪਾਉਣਗੇ ਇਹ ਜਾਣਕਾਰੀ ਦਿੰਦਿਆਂ ਸਰਦਾਰ ਪ੍ਰਭਜੋਤ ਸਿੰਘ ਨੇ ਸੰਗਤਾਂ ਨੂੰ ਗੁਰ ਦਰਬਾਰ ਵਿੱਚ ਪਹੁੰਚ ਕੇ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ

Leave a Comment

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ