ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇਹ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਸ਼ਹੀਦਾਂ ਦੀ ਯਾਦ ਵਿੱਚ 22 ਦਸੰਬਰ 23 ਦਸੰਬਰ 25 ਦਸੰਬਰ 27 ਦਸੰਬਰ ਅਤੇ 28 ਦਸੰਬਰ ਨੂੰ ਰਾਤ ਗੁਰਦੁਆਰਾ ਸਾਹਿਬ ਦੇ ਖੁੱਲੇ ਪੰਡਾਲ ਵਿੱਚ ਗੁਰਮਤਿ ਸਮਾਗਮ ਹੋਣਗੇ

ਲੁਧਿਆਣਾ 22 ਦਸੰਬਰ, ਪ੍ਰਿਤਪਾਲ ਸਿੰਘ ਪਾਲੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇਹ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਪੋਦੇ ਮਹੀਨੇ ਵਿੱਚ ਹੋਈਆਂ ਦਰਦਨਾਕ ਸ਼ਹੀਦੀਆਂ ਜਿਸਦੀ ਦੁਨੀਆ ਵਿੱਚ ਕਿਧਰੇ ਵੀ ਮਿਸਾਲ ਨਹੀਂ ਮਿਲਦੀ ਉਹਨਾਂ ਸ਼ਹੀਦਾਂ ਦੀ ਯਾਦ ਵਿੱਚ 22 ਦਸੰਬਰ 23 ਦਸੰਬਰ 25 ਦਸੰਬਰ 27 ਦਸੰਬਰ ਅਤੇ 28 ਦਸੰਬਰ ਨੂੰ ਰਾਤ ਗੁਰਦੁਆਰਾ ਸਾਹਿਬ ਦੇ ਖੁੱਲੇ ਪੰਡਾਲ ਵਿੱਚ ਗੁਰਮਤਿ ਸਮਾਗਮ ਹੋਣਗੇ ਜਿਨਾਂ ਵਿੱਚ ਬੀਬੀ ਇੰਦਰਜੀਤ ਕੌਰ ਰਾਮਦਾਸਪੁਰ ਵਾਲੇ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ ਭਾਈ ਜਸਬੀਰ ਸਿੰਘ ਰਿਆੜ ਭਾਈ ਤਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੁਰਿੰਦਰ ਸਿੰਘ ਸਹਿਜ ਅਤੇ ਫਤਿਹਗੜ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸੰਗਤਾਂ ਸੰਗਤਾਂ ਨੂੰ ਗੁਰਬਾਣੀ ਅਤੇ ਸ਼ਹੀਦੀਆਂ ਦੇ ਇਤਿਹਾਸ ਬਾਰੇ ਗੁਰਮਤ ਵਿਚਾਰਨ ਦੀ ਸਾਂਝ ਪਾਉਣਗੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਹਾਜ਼ਰੀਆਂ ਭਰ ਕੇ ਆਪਣੇ ਸ਼ਹੀਦਾਂ ਨੂੰ ਸ਼ਰਧਾ ਦ ਫੁੱਲ ਅਰਪਨ ਕਰਨ ਲਈ ਅਰਪਨ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ ਹਰ ਰੋਜ ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਵਰਤਾਏ ਜਾਣਗੇ

Leave a Comment

You May Like This

ਕਲਗੀਧਰ ਪਾਤਸ਼ਾਹ ਸਰਬੰਸ ਦਾਨੀ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ 3 ਜਨਵਰੀ 2026 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1 ਵਜੇ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ