ਤੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਵੱਲੋਂ ਬੜੇ ਉਤਸ਼ਾਹ ਨਾਲ ਆਰੰਭ ਕੀਤੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਸੰਬੰਧ ਵਿੱਚ ਇੱਕ ਵਿਸੇਸ਼ ਮੀਟਿੰਗ ਕੱਲ *29 /12/2025 ਦਿਨ ਸੋਮਵਾਰ ਨੂੰ ਸਵੇਰੇ 11:30 am* ਵਜੇ ਗੁਰੂਦੁਆਰਾ ਕਲਗੀਧਰ ਸਾਹਿਬ ਵਿਖੇ ਰੱਖੀ ਗਈ ਹੈ ਜੀ । ਸੋ ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮੀਟਿੰਗ ਵਿੱਚ ਸਾਥੀਆਂ ਨੂੰ ਨਾਲ ਲੈਕੇ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ ।







