Drugs Case : ਪੰਜਾਬ ਸਰਕਾਰ ਵੱਲੋਂ ਡਰੱਗ ਕੇਸ ‘ਚ ਬਿਕਰਮ ਮਜੀਠਿਆ ਖਿਲਾਫ ਨਵੀਂ SIT ਦਾ ਗਠਨ

ਨਵੀਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ ਐਸਆਈਟੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This