Police Encounter: ਪੁਲਿਸ ਵੱਲੋਂ ਫਰੀਦਕੋਟ ਵਿਚ ਦੋ ਗੈਂਗਸਟਰਾਂ ਦਾ ਐਨਕਾਉਂਟਰ

Police Encounter: ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹ

Police Encounter: ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This