ਪਹਿਲਾਂ ਭਾਰਤ ਨਾਲ ਵਿਗੜੇ ਰਿਸ਼ਤੇ, ਹੁਣ ਦੀਵਾਲੀ ਮਨਾਉਣ ਮੰਦਰ ਪਹੁੰਚੇ ਜਸਟਿਨ ਟਰੂਡੋ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਕਸ ਉੱਤੇ ਦੀਵਾਲੀ ਮੌਕੇ ਇੱਕ ਵੀਡੀਓ ਸਾਂਝਾ ਕਰਕੇ ਸਭ ਨੂੰ ਦੀਵਾਲੀ ਦੀਆਂ ਮੁਬਾਰਾਕਾਂ ਦਿੱਤੀਆਂ ਹਨ। ਵੀਡੀਓ ਵਿੱਚ ਉਹ ਵੱਖ-ਵੱਖ ਮੰਦਰਾਂ ਦੇ ਦਰਸ਼ਨ ਕਰਦੇ ਹੋਏ ਨਜ਼ਰ ਆਏ।
Canada News: ਭਾਰਤ ਅਤੇ ਕੈਨੇਡਾ ਵਿਚਾਲੇ ਇਨ੍ਹੀਂ ਦਿਨੀਂ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਕਸ (ਪਹਿਲਾਂ ਟਵਿਟਰ) ‘ਤੇ ਦੀਵਾਲੀ ਮਨਾਉਣ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਦੀਵਾਲੀ ਮਨਾਉਣ ਲਈ ਮੰਦਰਾਂ ‘ਚ ਗਏ ਅਤੇ ਹਿੰਦੂ ਭਾਈਚਾਰੇ ਨਾਲ ਗੱਲਬਾਤ ਕੀਤੀ। ਵੀਡੀਓ ਸ਼ੇਅਰ ਕਰਦੇ ਹੋਏ, ਉਸਨੇ ਕਿਹਾ, “ਦੀਵਾਲੀ ਦੀਆਂ ਮੁਬਾਰਕਾਂ! ਇਸ ਹਫਤੇ ਭਾਈਚਾਰੇ ਦੇ ਨਾਲ ਕਈ ਖਾਸ ਪਲ ਮਨਾਏ ਗਏ।”

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ