ਸਰਬੰਸ ਦਾਨੀ ਸਤਿਗੁਰੂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਤਿੰਨ ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਕੱਢਿਆ ਜਾਣਾ ਹੈ

ਲੁਧਿਆਣਾ 25 ਦਸੰਬਰ, ਪ੍ਰਿਤਪਾਲ ਸਿੰਘ ਪਾਲੀ, ਸਰਬੰਸ ਦਾਨੀ ਸਤਿਗੁਰੂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਤਿੰਨ ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਕੱਢਿਆ ਜਾਣਾ ਹੈ ਉਸ ਸਬੰਧੀ ਤਿਆਰੀਆਂ ਕਰਨ ਲਈ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਅਕਾਲੀ ਜਥਾ ਲੁਧਿਆਣਾ ਦੀ ਇਕ ਵਿਸ਼ੇਸ਼ ਇਕੱਤਰਤਾ 29 ਤਰੀਕ ਨੂੰ ਸਵੇਰੇ 11 ਵਜੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਹੋਵੇਗੀ ਇਹ ਜਾਣਕਾਰੀ ਅਕਾਲੀ ਲੁਧਿਆਣਾ ਦੇ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਭਿੰਦਾ ਨੇ ਇੱਕ ਪ੍ਰੈਸ ਨੋਟ ਰਾਹੀਂ ਦਿੱਤੀ ਹੈ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This