ਦਸ਼ਮੇਦਸ਼ਮੇਸ਼ ਪਿਤਾ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਜਵੱਦੀ ਟਕਸਾਲ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20, 21ਅਤੇ 22 ਫਰਵਰੀ ਨੂੰ – ਸੰਤ ਬਾਬਾ ਅਮੀਰ ਸਿੰਘ ਜੀ

ਲੁਧਿਆਣਾ, 2 ਫਰਬਰੀ ( ਪ੍ਰਿਤਪਾਲ ਸਿੰਘ ਪਾਲੀ )- ਪੁਰਾਤਨ ਗੁਰਮਤਿ ਸੰਗੀਤ, ਗੁਰਬਾਣੀ ਪ੍ਰਚਾਰ ਪਸਾਰ ਅਤੇ ਗੁਰੂ ਇਤਿਹਾਸ ਲਈ ਨਿਰੰਤਰ ਕਾਰਜਸ਼ੀਲ ਜਵੱਦੀ ਟਕਸਾਲ ਦੇ ਦਫਤਰ ਵਲੋਂ ਭੇਜੀ ਜਾਣਕਾਰੀ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਡਾ. ਹਰਜੋਧ ਸਿੰਘ ਅਤੇ ਸ੍ਰ: ਰਣਜੋਧ ਸਿੰਘ ਜੀ ਦੇ ਸਹਿਯੋਗ ਨਾਲ ਸਾਹਬ-ਏ-ਕਮਾਲ, ਸਰਬੰਸ-ਦਾਨੀ, ਅੰਮ੍ਰਿਤ ਦੇ ਦਾਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20, 21 ਅਤੇ 22 ਫਰਵਰੀ ਨੂੰ ਕਰਵਾਈ ਜਾ ਰਹੀ ਹੈ। ” ਸ੍ਰੀ ਗੁਰੂ ਗੋਬਿੰਦ ਸਿੰਘ ਜੀ : ਜੀਵਨ, ਬਾਣੀ ਅਤੇ ਵਿਰਾਸਤ ” ਵਿਸ਼ੇ ਤੇ ਹੋਣ ਵਾਲੀ ਵਿਸ਼ੇਸ਼ ਕਾਨਫਰੰਸ ਵਿੱਚ ਪਦਮ ਸ੍ਰੀ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਸ਼੍ਰੀ ਖਡੂਰ ਸਾਹਿਬ, ਵਿਦਵਾਨ ਮਹਾਂਪੁਰਸ਼ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ,ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਨਿਰਮਲੇ ਮਹਾਂਪੁਰਸ਼ ਸੰਤ ਬਾਬਾ ਤੇਜਾ ਸਿੰਘ ਖੁੱਡਾ, ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ, ਸਾ: ਅੰਬੈਸਡਰ ਸ੍ਰ: ਕੇ. ਸੀ. ਸਿੰਘ, ਪ੍ਰੋ: ਗੁਰਨੇਕ ਸਿੰਘ ਸਾ:ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ,ਪ੍ਰੋ: ਪਰਿਤ ਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਗੁਰਚਰਨ ਜੀਤ ਸਿੰਘ ਲਾਂਬਾ, ਸ ਗੁਰਜਤਿੰਦਰ ਸਿੰਘ ਰੰਧਾਵਾ, ਪ੍ਰੋ: ਬਲਵੰਤ ਸਿੰਘ ਢਿੱਲੋਂ, ਸ. ਭੁਪਿੰਦਰ ਸਿੰਘ ਬਾਜਵਾ, ਸ. ਮੋਤਾ ਸਿੰਘ ਸਰਾਏ, ਪ੍ਰੋ: ਸੁਖਦੇਵ ਸਿੰਘ ਸੋਹਲ, ਪ੍ਰੋ: ਰੌਣਕੀ ਰਾਮ, ਪ੍ਰੋ: ਅੰਜੂ ਸੂਰੀ, ਪ੍ਰੋ: ਬਲਕਾਰ ਸਿੰਘ, ਡਾ: ਚਰਨ ਸਿੰਘ ਸਾਬਕਾ ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ, ਸ: ਪ੍ਰਤਾਪ ਸਿੰਘ ਡਾਇਰੈਕਟਰ ਗੁਰੂ ਨਾਨਕ ਫਾਊਂਡੇਸ਼ਨ, ਡਾ: ਜਸਬੀਰ ਸਿੰਘ ਸਰਨਾ ਜੰਮੂ ਕਸ਼ਮੀਰ, ਡਾ:ਆਸਾ ਸਿੰਘ ਘੁੰਮਣ, ਡਾ: ਸਰਮੁਹੱਬਤ ਸਿੰਘ ਰੰਧਾਵਾ, ਡਾ: ਨਬੀਲਾ ਰਹਿਮਾਨ, ਗਿ: ਸੰਤੋਖ ਸਿੰਘ ਆਸਟਰੇਲੀਆ, ਡਾ: ਹਰਜਿੰਦਰ ਸਿੰਘ ਆਸਟਰੇਲੀਆ, ਐਡ: ਪਰਮਜੀਤ ਸਿੰਘ ਗਿੱਲ ਕੈਨੇਡਾ, ਡਾ: ਜਸਬੀਰ ਸਿੰਘ ਮਾਨ ਯੂ.ਐਸ.ਏ, ਪ੍ਰਿੰ: ਸੰਤੋਖ ਸਿੰਘ ਮਲੇਸ਼ੀਆ, ਕੰਵਰਪਾਲ ਸਿੰਘ ਸੂਰੀ ਯੂ.ਐਸ.ਏ.ਆਦਿ ਵਿਦਵਾਨ ਖੋਜ ਭਰਪੂਰ ਪਰਚੇ ਪੜ੍ਹਨਗੇ ਅਤੇ ਆਪੋ-ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਜਵੱਦੀ ਟਕਸਾਲ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20, 21ਅਤੇ 22 ਫਰਵਦਸ਼ਮੇਸ਼ ਪਿਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਜਵੱਦੀ ਟਕਸਾਲ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20, 21ਅਤੇ 22 ਫਰਵਰੀ ਨੂੰ – ਸੰਤ ਬਾਬਾ ਅਮੀਰ ਸਿੰਘ ਜੀ

 

Leave a Comment

Recent Post

Live Cricket Update

You May Like This

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ