ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁਲਾਕਾਤ ਦੌਰਾਨ ਹਲਕਾ ਲੁਧਿਆਣਾ ਪੱਛਮੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਸ. ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦੀ ਹੱਲਾਸ਼ੇਰੀ ਦਿੱਤੀ।
ਉਹਨਾਂ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਯੂਥ ਅਤੇ ਪਾਰਟੀ ਵਰਕਰਾਂ ਨੂੰ ਪੂਰੀ ਤਰ੍ਹਾਂ ਲਾਮਬੰਦ ਕੀਤਾ ਜਾਵੇ ਤਾਂ ਜੋ ਨੌਜਵਾਨ ਸ਼ਕਤੀ ਨੂੰ ਪਾਰਟੀ ਦੇ ਹੱਕ ਵਿੱਚ ਹੋਰ ਸਰਗਰਮ ਕੀਤਾ ਜਾ ਸਕੇ। ਸ. ਸੁਖਬੀਰ ਸਿੰਘ ਬਾਦਲ ਜੀ  ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਲੁਧਿਆਣਾ ਪੱਛਮੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮਕਸਦ ਲਈ ਹਰ ਇੱਕ ਵਾਰਡ ਅਤੇ ਬੂਥ ਪੱਧਰ ‘ਤੇ ਵਰਕਰਾਂ ਨੂੰ ਇਕਜੁੱਟ ਕਰਕੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ।

Leave a Comment

Recent Post

ਅੱਜ ਬਾਬਾ ਅਜੀਤ ਸਿੰਘ ਜੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਜਗਜੀਤ ਸਿੰਘ ਜੀ ਅਤੇ ਸਚਿਨ ਅਰੋੜਾ ਜੀ ਕੌਮੀ ਜਨਰਲ ਸਕੱਤਰ, ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਸ. ਸੁਖਬੀਰ ਸਿੰਘ ਬਾਦਲ ਜੀ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਦੀ ਚੜ੍ਹਦੀ ਕਲਾ ਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ

Live Cricket Update

You May Like This