ਬੀਤੀ ਰਾਤ ਲੁਧਿਆਣਾ ਦੇ ਬਾਥ ਕੈਸਲ ਵਿੱਚ ਫਾਇਰਿੰਗ ਦੀ ਇੱਕ ਘਟਨਾ ਵਾਪਰੀ। ਪ੍ਰਾਰੰਭਿਕ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਘਟਨਾ ਦੋ ਨੌਜਵਾਨਾਂ ਵਿਚਾਲੇ ਇੱਕ ਛੋਟੀ ਗੱਲ ‘ਤੇ ਹੋਏ ਝਗੜੇ ਦੇ ਕਾਰਨ ਵਾਪਰੀ।
ਸ਼੍ਰੋਮਣੀ ਅਕਾਲੀ ਦਲ ਬੜੀ ਮਜਬੂਤੀ ਨਾਲ, ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਵਿਕਾਸ ਦੇ ਮੁੱਦੇ ਤੇ ਲੜੇਗਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ
ਪਰਉਪਕਾਰ ਸਿੰਘ ਘੁੰਮਣ, ਕੌਮੀ ਮੀਤ ਪ੍ਰਧਾਨ, ਸ੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਪੰਜਾਬ ਦੇ ਹਾਲਾਤ ਬਹੁਤ ਹੀ ਤਰਸਯੋਗ ਹੋ ਗਏ ਹਨ ਜਿਥੇ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਏਹ ਸਭ ਕੁਝ ਪੰਜਾਬ ਸਰਕਾਰ ਦੇ ਇਸ਼ਾਰੇ ਉਤੇ ਹੋ ਰਿਹਾ ਹੈ।