लेटेस्ट न्यूज़

ਜਵੱਦੀ ਟਕਸਾਲ ਵਿਖੇ ਹਫ਼ਤੇ ਲਈ ਨਾਮ ਸਿਮਰਨ ਆਰੰਭ ਸਮਾਗਮ ਹੋਇਆ ,ਸਿਮਰਨ ਦੇ ਅੰਤ ਵਿੱਚ ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰੀ । ਜਿਹੜਾ ਮਨੁੱਖ ਪ੍ਰਮਾਤਮਾਂ ਦੇ ਨਾਮ ਨਾਲ ਜੁੜਦਾ ਹੈ, ਉਸਨੂੰ ਮੰਨਦਾ ਹੈ, ਉਹ ਕੂੜ ਦੇ ਰਸਤੇ ਤੇ ਨਹੀਂ ਪੈਂਦਾ ਨਾਮ ਵੱਡੇ ਭਾਗਾਂ ਨਾਲ ਜਾਪਿਆ ਜਾਂਦਾ ਹੈ – ਸੰਤ ਅਮੀਰ ਸਿੰਘ

ਸੰਤ ਗਿਆਨੀ ਅਮੀਰ ਸਿੰਘ ਨੇ 34ਵੇਂ ਅਦੁੱਤੀ ਗੁਰਮਤਿ ਸੰਗੀਤ ਸਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ ਕੀਤੇ ਗਏ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਅਤੇ ਕੁਝ ਨਵੇਂ ਸੁਝਾਅ ਸਾਂਝੇ ਕੀਤੇ ਸਿੰਘ ਸਾਹਿਬਾਨ, ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਗੁਰਮਤਿ ਸੰਗੀਤ ਦੇ ਮਾਹਰ ਉਸਤਾਦ ਕੀਰਤਨੀਏ ਪੰਥ ਪ੍ਰਸਿੱਧ ਕਥਾਵਾਚਕ ਅਤੇ ਢਾਡੀ ਜਥੇ ਵੀ ਸ਼ਮੂਲੀਅਤ ਕਰਨਗੇ

Live Cricket Update