राजनीति

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕ੍ਰਾਂਤੀ ਲਿਆਉਂਦਿਆਂ ਬਠਿੰਡਾ, ਹੁਸ਼ਿਆਰਪੁਰ, ਲੁਧਿਆਣਾ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਹੈ।

Live Cricket Update