ਜਵੱਦੀ ਟਕਸਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 555 ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਸੰਸਾਰ ਵਿੱਚ ਅਪਣਾਉਣ ਦੀ ਸਖਤ ਲੋੜ- ਸੰਤ ਅਮੀਰ ਸਿੰਘ