ਸ੍ਰੀ ਜੀਵਨ ਧਵਨ ਸੀਨੀਅਰ ਅਕਾਲੀ ਆਗੂ ਅਤੇ ਪਰਉਪਕਾਰ ਸਿੰਘ ਘੁੰਮਣ, ਮੀਤ ਪ੍ਰਧਾਨ, ਸ੍ਰੋਮਣੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਜਾਨ ਲੇਵਾ ਹਮਲੇ ਦੀ ਨਿਖੇਧੀ ਕੀਤੀ