ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਓਕਾਰ ਸਿੰਘ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣ ਲਈ ਪਹੁੰਚ ਰਹੇ ਹਨ।