*ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ* *ਸੰਗਤਾਂ ਨੇ ਵੱਡੀ ਗਿਣਤੀ ‘ਚ ਭਰੀਆਂ ਆਪਣੀਆਂ ਹਾਜ਼ਰੀਆਂ*
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭਾਈ ਰਣਧੀਰ ਸਿੰਘ ਨਗਰ ਈ ਬਲਾਕ ਵਿਖੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ।
ਡੀ.ਸੀ ਨੇ ਅਧਿਕਾਰੀਆਂ ਨੂੰ ਕਿਦਵਈ ਨਗਰ ਅਤੇ ਮਿੱਲਰ ਗੰਜ ਵਿਖੇ ਬਣਨ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ) ਦੇ ਲੰਬਿਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ
ਘੱਟ ਗਿਣਤੀ ਭਾਈਚਾਰੇ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਜਲਦ ਮੁੱਖ ਮੰਤਰੀ ਪੰਜਾਬ ਨਾਲ ਕਰਾਂਗਾ ਮੁਲਾਕਾਤ :- ਚੇਅਰਮੈਨ ਅਬਦੁਲ ਬਾਰੀ ਸਲਮਾਨੀ