ਗੁਰਦਆਰਾ ਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱਚ ਅੱਜ ਸ਼ਾਮ ਅੱਠ ਵੱਜ ਕੇ ਪੰਦਰਾਂ ਮਿੰਟ ਤੋਂ ਨੋਂ ਵੱਜ ਕੇ ਪੰਦਰਾਂ ਮਿੰਟ ਤਕ ਦਰਬਾਰ ਸਾਹਿਬ ਸਿਰੀ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਦਵਿੰਦਰ ਸਿੰਘ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹਾਲ ਹੀ ਵਿੱਚ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ‘ਤੇ ਮੁਫ਼ਤ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ।