ਗਲਾਡਾ ਵੱਲੋਂ 01 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ* *- ਮੁੱਖ ਪ੍ਰਸ਼ਾਸ਼ਕ ਵੱਲੋਂ ਲਾਭਪਾਤਰੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ* *- ਕਿਹਾ! ਐਨ.ਓ.ਸੀ. ਨਾਲ ਸਬੰਧਤ ਮਾਮਲਿਆਂ ਦਾ ਮੌਕੇ ‘ਤੇ ਹੀ ਕੀਤਾ ਜਾਵੇਗਾ ਨਿਪਟਾਰਾ*
ਜਵੱਦੀ ਟਕਸਾਲ ਵਿਖੇ ਸ਼੍ਰੀ ਅਮਰਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਹਫਤਾਵਰੀ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ “ਸੇਵਾ” ਕਰਨ ਨਾਲ ਮਨ ਵਿੱਚ ਨਾਮ ਦਾ ਨਿਵਾਸ ਹੁੰਦਾ ਹੈ ਅਤੇ ਪ੍ਰਭੂ ਭਗਤੀ ਲਈ ਇੱਕ ਸਾਧਨ ਹੈ-ਸੰਤ ਅਮੀਰ ਸਿੰਘ