ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਨੇਤਾ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਅੱਜ ਮਾਨਨੀਯ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਨਾਲ ਸਬੰਧਤ ਚਾਰ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਕੇ ਇਤਿਹਾਸਕ ਫੈਸਲਾ ਲਿਆ ਹੈ।