ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਧਮਕੀ ਦੇਣ ’ਤੇ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ, ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ, ਮੁੱਖ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ