ਕੀ ਮੁੱਖ ਮੰਤਰੀ ਜਾਂ ਉਹਨਾਂ ਦੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਨੂੰ ਖੰਡਰ ਦਾ ਰੂਪ ਧਾਰਨ ਕਰੀ ਬੈਠਾ ਸਿਟੀ ਸੈਂਟਰ ਨਜ਼ਰ ਨਹੀਂ ਆਉਂਦਾ