December 12, 2025

ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ ਗੁਰੂ ਸਾਹਿਬਾਨ ਵੱਲੋਂ ਕੀਰਤਨ ਰੂਪ ਵਿੱਚ ਉਚਾਰਨ ਕੀਤੀ ਹੈ ਗੁਰਬਾਣੀ ਕੀਰਤਨ ਨੂੰ ਪਰਫੁੱਲਤ ਕਰਨ ਲਈ ਭਾਈ ਰਣਧੀਰ ਸਿੰਘ ਨਗਰ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ ਬਲਾਕ ਵੱਲੋਂ ਜਿੱਥੇ ਵੱਧ ਤੋਂ ਵੱਧ ਗੁਰਮਤ ਸਮਾਗਮ ਕਰਾਏ ਜਾਂਦੇ ਹਨ ਤੇ ਹਰ ਸ਼ਨੀਵਾਰ ਰਾਤ ਨੂੰ 8 ਵਜ 15 ਮਿੰਟ ਤੋਂ ਲੈ ਕੇ ਨੌ ਵੱਜ 15 ਮਿੰਟ ਤੱਕ ਗੁਰਬਾਣੀ ਕੀਰਤਨ ਗਾਇਨ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਕ ਹਜੂਰੀ ਕੀਰਤਨੀਏ ਨੂੰ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣ ਲਈ ਬੁਲਾਇਆ ਜਾਂਦਾ ਹੈ

34 ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਨਾਲ ਹੋਈ ਆਰੰਭਤਾ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਨਾਲ ਸਬੰਧਿਤ ਸ਼ਬਦ ਕੀਰਤਨ ਹੋਣਗੇ-ਬਾਬਾ ਅਮੀਰ ਸਿੰਘ

Live Cricket Update