ਜਵੱਦੀ ਟਕਸਾਲ ਵਿਖੇ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਿਮਰਨ ਸਮਾਗਮ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੰਸਾਰ ਦੀ ਕੋਈ ਅਜਿਹੀ ਸਮੱਸਿਆ ਨਹੀਂ ਜਿਸ ਦਾ ਹੱਲ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਨਾ ਮਿਲਦਾ ਹੋਵੇ- ਸੰਤ ਬਾਬਾ ਅਮੀਰ ਸਿੰਘ
ਸਰਬੰਸ ਦਾਨੀ ਸਤਿਗੁਰੂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਤਿੰਨ ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਦਿਹਾੜੇ ਦੇ ਸਬੰਧ ਵਿੱਚ ਨਗਰ ਕੀਰਤਨ ਕੱਢਿਆ ਜਾਣਾ ਹੈ