ਗੁ.ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਕੇਂਦਰੀ ਅਸਥਾਨ ਤੋਂ 3 ਜਨਵਰੀ ਨੂੰ ਦੁਪਹਿਰ 1 ਵਜੇ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਅਕਾਲੀ ਜੱਥਾ ਸ਼ਹਿਰੀ ਦੀ ਹੋਈ ਵਿਸ਼ੇਸ਼ ਮੀਟਿੰਗ